Discover postsExplore captivating content and diverse perspectives on our Discover page. Uncover fresh ideas and engage in meaningful conversations
Punjab Breaking News, 6 MAY 2021 LIVE Updates: ਕੋਰੋਨਾ ਵਾਇਰਸ ਦਾ ਕਹਿਰ ਰੁਕਣ ਦਾ ਨਾਂ ਨਹੀਂ ਲੈ ਰਿਹਾ ਹੈ। ਹਰ ਪਾਸੇ ਦਹਿਸ਼ਤ ਦਾ ਮਾਹੌਲ ਹੈ। ਦੇਸ਼ 'ਚ ਦੂਜੀ ਵਾਰ ਇੱਕੋ ਦਿਨ 'ਚ 4 ਲੱਖ ਤੋਂ ਜ਼ਿਆਦਾ ਕੋਰੋਨਾ ਕੇਸ ਦਰਜ ਹੋਏ ਹਨ। ਸਿਹਤ ਮੰਤਰਾਲੇ ਵੱਲੋਂ ਜਾਰੀ ਤਾਜ਼ਾ ਅੰਕੜਿਆਂ ਅਨੁਸਾਰ ਪਿਛਲੇ 24 ਘੰਟਿਆਂ 'ਚ 4,12,262 ਨਵੇਂ ਕੋਰੋਨਾ ਮਾਮਲੇ ਸਾਹਮਣੇ ਆਏ ਹਨ ਤੇ 3980 ਸੰਕਰਮਿਤ ਲੋਕਾਂ ਨੇ ਆਪਣੀਆਂ ਜਾਨਾਂ ਗੁਆਈਆਂ ਹਨ।