2 yrs - Translate

ਲੁਧਿਆਣਾ 'ਚ ਦਿਨ-ਦਿਹਾੜੇ ਲੁੱਟ ਦੀ ਵੱਡੀ ਵਾਰਦਾਤ, ਤਿੰਨ ਹਥਿਆਰਬੰਦ ਲੁਟੇਰੇ ਬੱਸ ਕੰਡਕਟਰ ਤੋਂ 20 ਹਜ਼ਾਰ ਰੁਪਏ ਦੀ ਨਕਦੀ ਲੁੱਟ ਕੇ ਫ਼ਰਾਰ

#ludhiana #punjab #prtcbus #driver #gunpoint #goldsnatching #cashbag #moneyrobbery #punjabpolice #dailypostpunjabi

image