ਸੀਐੱਮ ਮਾਨ ਨੂੰ ਪੇਟ ਦਰਦ ਦੀ ਸ਼ਿਕਾਇਤ ਤੋਂ ਬਾਅਦ ਅਪੋਲੋ ਹਸਪਤਾਲ 'ਚ ਦਾਖਲ ਕੀਤਾ ਗਿਆ। ਇਨਫੈਕਸ਼ਨ ਹੋਣ ਦੀ ਗੱਲ ਸਾਹਮਣੇ ਆ ਰਹੀ ਹੈ। ਡਾਕਟਰਾਂ ਦੀ ਨਿਗਰਾਨੀ ਹੇਠ ਇਲਾਜ ਚੱਲ ਰਿਹਾ ਹੈ। ਦੱਸਿਆ ਜਾ ਰਿਹਾ ਹੈ ਕਿ CM ਭਗਵੰਤ ਮਾਨ ਦੀ ਸਿਹਤ ਠੀਕ ਹੈ।

image