ਅਮ੍ਰਿਤਪਾਲ ਸਿੰਘ ਨੂੰ ਫੜ੍ਹਨ ਲਈ ਪੰਜਾਬ ਪੁਲਿਸ ਦੀ ਦੂਜੇ ਦਿਨ ਵੀ ਕਾਰਵਾਈ ਜਾਰੀ ਹੈ। ਪੰਜਾਬ ਪੁਲਿਸ ਦੀ ਇੱਕ ਟੀਮ ਵਾਰਿਸ ਪੰਜਾਬ ਦੇ' ਜਥੇਬੰਦੀ ਦੇ ਗ੍ਰਿਫ਼ਤਾਰ ਕੀਤੇ ਗਏ ਸਾਥੀਆਂ ਨੂੰ ਵਿਸ਼ੇਸ਼ ਪ੍ਰਾਈਵੇਟ ਜਹਾਜ਼ ਰਾਹੀਂ ਅਸਾਮ ਦੇ ਡਿਬਰੂਗੜ੍ਹ ਪਹੁੰਚਾਇਆ ਗਿਆ ਹੈ, ਜਿੱਥੇ ਉਨ੍ਹਾਂ ਨੂੰ ਜੇਲ੍ਹ ਵਿੱਚ ਰੱਖਿਆ ਜਾਵੇਗਾ
ਰਿਪੋਰਟ- ਪ੍ਰਦੀਪ ਸ਼ਰਮਾ