2 سنوات - ترجم

ਪੰਜਾਬ ਵਿਚ ਮੋਬਾਈਲ ਇੰਟਰਨੈੱਟ ਅਤੇ ਐੱਸਐੱਮਐੱਸ ਸੇਵਾਵਾਂ (internet services ban) ਉਤੇ ਪਾਬੰਦੀ ਹਟਾ ਦਿੱਤੀ ਗਈ ਹੈ। ਹਾਲਾਂਕਿ ਤਰਨਤਾਰਨ, ਫਿਰੋਜ਼ਪੁਰ, ਮੋਗਾ, ਸੰਗਰੂਰ, ਅਜਨਾਲਾ ਅਤੇ ਮੋਹਾਲੀ ਜ਼ਿਲ੍ਹਿਆਂ ਦੇ ਕੁਝ ਹਿੱਸਿਆਂ 'ਚ 23 ਮਾਰਚ ਤੱਕ ਇੰਟਰਨੈੱਟ ਸੇਵਾ ਬੰਦ ਰਹੇਗੀ।

image