2 yrs - Translate

ਅੱਜ ਸਵੇਰੇ ਹੀ ਰਾਜ ਸਭਾ ਮੈਂਬਰ ਰਾਘਵ ਚੱਢਾ ਜੀ ਨੇ ਰਾਧਾ ਸੁਆਮੀ ਸਤਿਸੰਗ ਬਿਆਸ ਦੇ ਮੁਖੀ ਸਤਿਕਾਰਯੋਗ ਸ਼੍ਰੀ ਗੁਰਿੰਦਰ ਸਿੰਘ ਢਿੱਲੋਂ ਦਾ ਆਸ਼ੀਰਵਾਦ ਲਿਆ। ਮਨੁੱਖਤਾ ਅਤੇ ਸਮਾਜ ਦੀ ਸੇਵਾ ਵਿੱਚ ਰਾਧਾ ਸੁਆਮੀ ਸਤਿਸੰਗ ਬਿਆਸ ਦਾ ਯੋਗਦਾਨ ਮਿਸਾਲੀ ਹੈ।

image