2 años - Traducciones

ਜਲੰਧਰ ‘ਚ ਮਿਲਿਆ ਆਮ ਆਦਮੀ ਪਾਰਟੀ ਨੂੰ ਵੱਡਾ ਬਲ

CM #bhagwantmann ਜੀ ਨੇ ਜਲੰਧਰ ਤੋਂ ਅਕਾਲੀ ਆਗੂ ਚੰਦਨ ਗਰੇਵਾਲ ਜੀ ਨੂੰ ਉਹਨਾਂ ਦੇ ਸੈਂਕੜੇ ਸਮਰਥਕਾਂ ਨਾਲ ਪਾਰਟੀ ‘ਚ ਸ਼ਾਮਲ ਕਰਵਾਇਆ। ਸਾਰਿਆਂ ਦਾ ਪਾਰਟੀ ‘ਚ ਸਵਾਗਤ।

image