2 سنوات - ترجم

ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਪੁਰਬ ਮੌਕੇ ਆਪ ਜੀ ਨੂੰ ਕੋਟਾਨਿ ਕੋਟਿ ਪ੍ਰਣਾਮ। ਆਓ, ਗੁਰੂ ਸਾਹਿਬ ਜੀ ਵੱਲੋਂ ਦਿੱਤੀ ਗਈ ਪਾਵਨ ਸ਼ਹਾਦਤ ਦੇ ਅਸਲ ਮਨੋਰਥ ਅਨੁਸਾਰ ਆਪਣੀਆਂ ਜੀਵਨ ਸੇਧਾਂ ਨਿਰਧਾਰਤ ਕਰੀਏ ਅਤੇ ਸੱਚ ਦੀ ਖ਼ਾਤਰ ਸੰਘਰਸ਼ਸ਼ੀਲ ਰਹਿਣ ਤੇ ਝੂਠ, ਅਨਿਆਂ ਆਦਿ ਦੀ ਜੜ੍ਹ ਪੁੱਟਣ ਲਈ ਕਦੇ ਵੀ ਪਿੱਛੇ ਨਹੀਂ ਹਟਣ ਦਾ ਪ੍ਰਣ ਕਰੀਏ।

#sriguruarjandevji #martyrdomday #shikhdharam #gurbani #gurugranthsahib #fifthguru

image