ਮਾਣਯੋਗ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਜੀ 15 ਮਈ ਦਿਨ ਬੁੱਧਵਾਰ ਨੂੰ ਭਿੱਖੀਵਿੰਡ ਵਿਖੇ ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਆਪ ਉਮੀਦਵਾਰ ਸ. ਲਾਲਜੀਤ ਸਿੰਘ ਭੁੱਲਰ ਜੀ ਦੇ ਹੱਕ ਰੋਡ ਸ਼ੋਅ ਕਰਨ ਜਾ ਰਹੇ ਹਨ।
ਮੈਂ ਸਮੁੱਚੇ ਹਲਕਾ ਵਾਸੀਆਂ ਨੂੰ ਹੁੰਮ੍ਹ ਹੰਮ੍ਹਾ ਕੇ ਇਸ ਰੋਡ ਸ਼ੋਅ ਦਾ ਹਿੱਸਾ ਬਣਨ ਦੀ ਅਪੀਲ ਕਰਦਾ ਹਾਂ।